
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ: ਇਤਿਹਾਸ ਅਤੇ ਮਹੱਤਤਾ - Didar Singh
Radio Haanji Podcast
- Published
- September 3, 2026
- Duration
- 6:31
- Summary source
- description
- Last updated
- Sep 13, 2026
Discusses ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਪਾਵਨ ਸੰਦੇਸ਼ ਦੇਣ ਵਾਲੇ ਧੰਨ ਧੰਨ ਸ਼੍ਰੀ ਗੁਰੂ ਗ੍ਰੰ…
Summary
ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਪਾਵਨ ਸੰਦੇਸ਼ ਦੇਣ ਵਾਲੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਇਕਲੌਤੇ ਅਜਿਹੇ ਧਾਰਮਿਕ ਗ੍ਰੰਥ ਹਨ, ਜਿਨ੍ਹਾਂ ਨੂੰ ਜੁਗੋ-ਜੁਗ ਅਟੱਲ ਗੁਰੂ ਦਾ ਰੁਤਬਾ ਹਾਸਲ ਹੈ। ਸਿੱਖ ਪੰਥ ਵੱਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਪ੍ਰਕਾਸ਼ ਦਿਹਾੜੇ, ਗੁਰਿਆਈ ਦਿਵਸ ਅਤੇ ਜੋਤੀ-ਜੋਤਿ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਇਸੇ ਤਰ੍ਹਾਂ ਸ਼੍ਰੀ ਗੁਰੂ ਗ੍ਰੰਥ …
Intelligent Report
Sign in to read teasers, or upgrade to Research Pro to commission intelligent report for this episode. Learn more →
Show notes
ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਪਾਵਨ ਸੰਦੇਸ਼ ਦੇਣ ਵਾਲੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦੇ ਇਕਲੌਤੇ ਅਜਿਹੇ ਧਾਰਮਿਕ ਗ੍ਰੰਥ ਹਨ, ਜਿਨ੍ਹਾਂ ਨੂੰ ਜੁਗੋ-ਜੁਗ ਅਟੱਲ ਗੁਰੂ ਦਾ ਰੁਤਬਾ ਹਾਸਲ ਹੈ। ਸਿੱਖ ਪੰਥ ਵੱਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਪ੍ਰਕਾਸ਼ ਦਿਹਾੜੇ, ਗੁਰਿਆਈ ਦਿਵਸ ਅਤੇ ਜੋਤੀ-ਜੋਤਿ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ। ਇਸੇ ਤਰ੍ਹਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਸਬੰਧਤ ਤਿੰਨ ਪ੍ਰਮੁੱਖ ਦਿਹਾੜੇ ਖ਼ਾਸ ਅਹਿਮੀਅਤ ਰੱਖਦੇ ਹਨ: ਪਹਿਲਾ ਪ੍ਰਕਾਸ਼ ਦਿਹਾੜਾ (ਆਦਿ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼) ਸੰਪੂਰਨਤਾ ਦਿਵਸ (ਗੁਰੂ