Cover art for Radio Haanji Podcast

ਗੁਰਿਆਈ ਦਿਵਸ ਸ਼੍ਰੀ ਗੁਰੂ ਅਰਜਨ ਦੇਵ ਜੀ - ਇਤਿਹਾਸ ਅਤੇ ਮਹੱਤਵ - Didar Singh

Radio Haanji Podcast

Published
September 15, 2026
Duration
13:23
Summary source
description
Last updated
Sep 27, 2026

Discusses ਸਿੱਖ ਇਤਿਹਾਸ ਦੇ ਅਦੁੱਤੀ ਅਧਿਆਇ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਿਆਈ ਦਿਵਸ ਦੇ ਇਤਿਹਾਸ ਨੂੰ ਸਰਵਣ ਕਰ…

Summary

ਸਿੱਖ ਇਤਿਹਾਸ ਦੇ ਅਦੁੱਤੀ ਅਧਿਆਇ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਿਆਈ ਦਿਵਸ ਦੇ ਇਤਿਹਾਸ ਨੂੰ ਸਰਵਣ ਕਰੋ। ਕਿਵੇਂ ਗੁਰੂ ਰਾਮਦਾਸ ਜੀ ਨੇ ਆਪ ਜੀ ਦੀ ਨਿਮਰਤਾ ਅਤੇ ਸੇਵਾ ਭਾਵਨਾ ਨੂੰ ਦੇਖਦਿਆਂ ਗੁਰਿਆਈ ਦੀ ਬਖ਼ਸ਼ਿਸ਼ ਕੀਤੀ, ਪ੍ਰਿਥੀ ਚੰਦ ਵੱਲੋਂ ਹੋਏ ਵਿਰੋਧਾਂ ਦਾ ਸਾਹਮਣਾ ਕਰਦੇ ਹੋਏ ਗੁਰੂ ਸਾਹਿਬ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਅਤੇ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਵਰਗੇ ਮਹਾਨ ਕਾਰਜ ਕੀਤੇ। ਪੂਰਾ ਇਤਿਹਾਸ ਜਾਣ…

Intelligent Report

Sign in to read teasers, or upgrade to Research Pro to commission intelligent report for this episode. Learn more →

Show notes

ਸਿੱਖ ਇਤਿਹਾਸ ਦੇ ਅਦੁੱਤੀ ਅਧਿਆਇ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਗੁਰਿਆਈ ਦਿਵਸ ਦੇ ਇਤਿਹਾਸ ਨੂੰ ਸਰਵਣ ਕਰੋ। ਕਿਵੇਂ ਗੁਰੂ ਰਾਮਦਾਸ ਜੀ ਨੇ ਆਪ ਜੀ ਦੀ ਨਿਮਰਤਾ ਅਤੇ ਸੇਵਾ ਭਾਵਨਾ ਨੂੰ ਦੇਖਦਿਆਂ ਗੁਰਿਆਈ ਦੀ ਬਖ਼ਸ਼ਿਸ਼ ਕੀਤੀ, ਪ੍ਰਿਥੀ ਚੰਦ ਵੱਲੋਂ ਹੋਏ ਵਿਰੋਧਾਂ ਦਾ ਸਾਹਮਣਾ ਕਰਦੇ ਹੋਏ ਗੁਰੂ ਸਾਹਿਬ ਨੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਅਤੇ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਵਰਗੇ ਮਹਾਨ ਕਾਰਜ ਕੀਤੇ। ਪੂਰਾ ਇਤਿਹਾਸ ਜਾਣਨ ਲਈ ਸੁਣੋ ਇਹ ਵਿਸ਼ੇਸ਼ ਪੋਡਕਾਸਟ।