
ਗੁਰਿਆਈ ਦਿਵਸ ਸ੍ਰੀ ਗੁਰੂ ਰਾਮਦਾਸ ਜੀ: ਇਤਿਹਾਸ, ਨਿਮਰਤਾ ਤੇ ਸੇਵਾ ਦੀ ਮਿਸਾਲ - Didar Singh
Radio Haanji Podcast
- Published
- September 24, 2026
- Duration
- 9:16
- Summary source
- description
- Last updated
- Sep 30, 2026
Discusses ਸਿੱਖ ਇਤਿਹਾਸ ਅੰਦਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਨਿਸ਼ਕਾਮ ਸੇਵਾ ਅਤੇ ਗੁਰੂ ਪ੍ਰਤੀ ਅਥਾਹ ਸ…
Summary
ਸਿੱਖ ਇਤਿਹਾਸ ਅੰਦਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਨਿਸ਼ਕਾਮ ਸੇਵਾ ਅਤੇ ਗੁਰੂ ਪ੍ਰਤੀ ਅਥਾਹ ਸਮਰਪਣ ਦਾ ਉਹ ਚਾਨਣ-ਮੁਨਾਰਾ ਹੈ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। ਭਾਈ ਗੁਰਦਾਸ ਜੀ ਨੇ ਆਪਣੀਆਂ ਵਾਰਾਂ ਵਿੱਚ ਗੁਰੂ ਸਾਹਿਬ ਦੀ ਵਡਿਆਈ ਕਰਦਿਆਂ ਫੁਰਮਾਇਆ ਹੈ: "ਬੈਠਾ ਸੋਢੀ ਪਾਤਿਸਾਹੁ ਰਾਮਦਾਸੁ ਸਤਿਗੁਰੂ ਕਹਾਵੈ॥ ਪੂਰਨੁ ਤਾਲੁ ਖਟਾਇਆ ਅੰਮ੍ਰਿਤਸਰਿ ਵਿਚਿ ਜੋਤਿ ਜਗਾਵੈ॥" ਸ੍ਰੀ ਗੁਰੂ ਰਾਮਦਾ…
Intelligent Report
Sign in to read teasers, or upgrade to Research Pro to commission intelligent report for this episode. Learn more →
Show notes
ਸਿੱਖ ਇਤਿਹਾਸ ਅੰਦਰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਮਰਤਾ, ਨਿਸ਼ਕਾਮ ਸੇਵਾ ਅਤੇ ਗੁਰੂ ਪ੍ਰਤੀ ਅਥਾਹ ਸਮਰਪਣ ਦਾ ਉਹ ਚਾਨਣ-ਮੁਨਾਰਾ ਹੈ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ। ਭਾਈ ਗੁਰਦਾਸ ਜੀ ਨੇ ਆਪਣੀਆਂ ਵਾਰਾਂ ਵਿੱਚ ਗੁਰੂ ਸਾਹਿਬ ਦੀ ਵਡਿਆਈ ਕਰਦਿਆਂ ਫੁਰਮਾਇਆ ਹੈ: "ਬੈਠਾ ਸੋਢੀ ਪਾਤਿਸਾਹੁ ਰਾਮਦਾਸੁ ਸਤਿਗੁਰੂ ਕਹਾਵੈ॥ ਪੂਰਨੁ ਤਾਲੁ ਖਟਾਇਆ ਅੰਮ੍ਰਿਤਸਰਿ ਵਿਚਿ ਜੋਤਿ ਜਗਾਵੈ॥" ਸ੍ਰੀ ਗੁਰੂ ਰਾਮਦਾਸ ਜੀ ਦੀ ਮਹਿਮਾ ਜਿੱਥੇ ਭਾਈ ਗੁਰਦਾਸ ਜੀ ਦੀਆਂ ਵਾਰਾਂ ਵਿੱਚ ਦਰਜ ਹੈ, ਉੱਥੇ ਹੀ ਭੱਟ ਸਾਹਿਬਾਨ ਨੇ ਵੀ ਸਭ ਤੋਂ ਵੱਧ ਸਵੱਈਏ ਚੌਥੇ ਪਾਤਸ਼ਾਹ ਜੀ ਦੀ ਪਾਵਨ ਸਿਫ਼ਤ-ਸਾਲਾਹ ਵਿੱਚ ਉ